ਤਾਜਾ ਖਬਰਾਂ
ਨਵੀਂ ਦਿੱਲੀ, 21 ਅਪ੍ਰੈਲ - ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ ਦਿੱਲੀ ਵਿਖੇ 11.30 ਵਜੇ ਹੋਵੇਗੀ, ਜਿਸ ਵਿਚ ਲੋਕ ਸਭਾ ਚੋਣਾਂ ਲਈ ਪੰਜਾਬ ਨੂੰ ਲੈ ਕੇ ਚਰਚਾ ਹੋਵੇਗੀ।। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਹੋਰ ਉੇਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ।
Get all latest content delivered to your email a few times a month.