ਤਾਜਾ ਖਬਰਾਂ
ਚੇਨਈ, 23 ਅਪ੍ਰੈਲ - ਆਈ.ਪੀ.ਐਲ. 'ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਮੁਕਾਬਲਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।
Get all latest content delivered to your email a few times a month.