ਤਾਜਾ ਖਬਰਾਂ
ਨਵੀਂ ਦਿੱਲੀ, 23 ਅਪ੍ਰੈਲ - ਸੁਪਰੀਮ ਕੋਰਟ ਨੇ ਪਤੰਜਲੀ ਦੇ ਇਸ਼ਤਿਹਾਰਾਂ ਦੇ ਮਾਮਲੇ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਅਦਾਲਤ ਵਿਚ ਮੌਜੂਦ ਹਨ।
Get all latest content delivered to your email a few times a month.