IMG-LOGO
ਹੋਮ ਰਾਸ਼ਟਰੀ: ਈ.ਡੀ. ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹਲਫ਼ਨਾਮਾ

ਈ.ਡੀ. ਨੇ ਸੁਪਰੀਮ ਕੋਰਟ ਵਿਚ ਦਾਇਰ ਕੀਤਾ ਹਲਫ਼ਨਾਮਾ

Admin user - Apr 25, 2024 01:53 AM
IMG

ਨਵੀਂ ਦਿੱਲੀ, 25 ਅਪ੍ਰੈਲ- ਦਿੱਲੀ ਸ਼ਰਾਬ ਨੀਤੀ ਕੇਸ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ ਵਿਚ ਇਕ ਹਲਫ਼ਨਾਮਾ ਦਾਇਰ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਕਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਕੇਂਦਰੀ ਏਜੰਸੀ ਨਾਲ ਸਹਿਯੋਗ ਨਹੀਂ ਕੀਤਾ। ਈ.ਡੀ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੌਂ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਨਾ ਹੋ ਕੇ ਪੁੱਛਗਿੱਛ ਤੋਂ ਬਚ ਰਹੇ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.