IMG-LOGO
ਹੋਮ ਰਾਸ਼ਟਰੀ: ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਪੰਜਾਬ ਤੋਂ 2...

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਪੰਜਾਬ ਤੋਂ 2 ਦੋਸ਼ੀ ਗ੍ਰਿਫਤਾਰ

Admin user - Apr 25, 2024 07:58 AM
IMG

ਮੁੰਬਈ, 25 ਅਪ੍ਰੈਲ-14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਹੋਈ ਸੀ ਤੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਤੋਂ ਸੋਨੂੰ ਸੁਭਾਸ਼ ਚੰਦਰ ਅਤੇ ਅਨੁਜ ਥਾਪਨ ਨਾਮ ਦੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਦੋਵੇਂ ਦੋਸ਼ੀ ਬਿਸ਼ਨੋਈ ਗੈਂਗ ਦੇ ਸੰਪਰਕ ਵਿਚ ਸਨ ਅਤੇ ਗ੍ਰਿਫਤਾਰ ਦੋਸ਼ੀ ਬੰਦੂਕਾਂ ਦੀ ਸਪਲਾਈ ਕਰਦੇ ਸਨ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਹ ਜਾਣਕਾਰੀ ਦਿੱਤੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.