IMG-LOGO
ਹੋਮ ਰਾਸ਼ਟਰੀ: ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ 'ਸੋਢੀ' ਦਾ ਕਿਰਦਾਰ...

ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ 'ਸੋਢੀ' ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਲਾਪਤਾ

Admin user - Apr 27, 2024 09:08 AM
IMG

ਨਵੀਂ ਦਿੱਲੀ, 26 ਅਪ੍ਰੈਲ - ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' 'ਚ 'ਸੋਢੀ' ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਦੇ ਪਿਤਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਦਾ ਬੇਟਾ ਦਿੱਲੀ ਸਥਿਤ ਆਪਣੀ ਰਿਹਾਇਸ਼ ਤੋਂ ਮੁੰਬਈ ਲਈ ਰਵਾਨਾ ਹੋਇਆ ਸੀ | 22 ਅਪ੍ਰੈਲ ਨੂੰ ਅਤੇ ਉਹ ਉਦੋਂ ਤੋਂ ਲਾਪਤਾ ਹੈ। ਉਸ ਦੇ ਪਿਤਾ ਨੇ ਸ਼ਿਕਾਇਤ ਵਿਚ ਕਿਹਾ ਕਿ ਉਹ ਨਾ ਤਾਂ ਮੁੰਬਈ ਪਹੁੰਚਿਆ ਅਤੇ ਨਾ ਹੀ ਘਰ ਪਰਤਿਆ ਅਤੇ ਉਸ ਦਾ ਫ਼ੋਨ ਵੀ ਉਪਲਬਧ ਨਹੀਂ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਅਸੀਂ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.