ਤਾਜਾ ਖਬਰਾਂ
bolda punjab
ਚੰਡੀਗੜ੍ਹ
ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਉੱਘੇ ਬਾਲੀਵੁੱਡ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਇਮਤਿਆਜ਼ ਅਲੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਅਤੇ ਇਮਤਿਆਜ਼ ਅਲੀ ਨੇ ਸ਼ਾਨਾਂਮੱਤੇ ਵਿਰਸੇ ਤੇ ਅਮੀਰ ਸੱਭਿਆਚਾਰ ਨਾਲ ਲਬਰੇਜ਼ ਪੰਜਾਬ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਹੁਲਾਰਾ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ।
---
Get all latest content delivered to your email a few times a month.