IMG-LOGO
ਹੋਮ ਰਾਸ਼ਟਰੀ: ਦਰਭੰਗਾ ਵਿਚ ਵਾਪਰੇ ਹਾਦਸੇ ’ਤੇ ਨਿਤੀਸ਼ ਕੁਮਾਰ ਵਲੋਂ ਦੁੱਖ ਦਾ...

ਦਰਭੰਗਾ ਵਿਚ ਵਾਪਰੇ ਹਾਦਸੇ ’ਤੇ ਨਿਤੀਸ਼ ਕੁਮਾਰ ਵਲੋਂ ਦੁੱਖ ਦਾ ਪ੍ਰਗਟਾਵਾ

Admin user - Apr 27, 2024 11:20 AM
IMG

ਪਟਨਾ, 27 ਅਪ੍ਰੈਲ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਦਰਭੰਗਾ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦਰਭੰਗਾ ਦੇ ਅਲੀਨਗਰ ਬਲਾਕ ਦੇ ਅੰਤੋਰ ਪਿੰਡ ਵਿਚ ਇਕ ਵਿਆਹ ਸਮਾਗਮ ਦੌਰਾਨ ਅੱਗ ਲੱਗਣ ਦੀ ਘਟਨਾ ਵਿਚ 6 ਲੋਕਾਂ ਦੀ ਮੌਤ ਹੋ ਗਈ। ਮੈਂ ਜ਼ਖਮੀਆਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਮਾਤਮਾ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਇਹ ਦਰਦ ਸਹਿਣ ਦੀ ਤਾਕਤ ਦੇਵੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.