IMG-LOGO
ਹੋਮ ਰਾਸ਼ਟਰੀ: ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ 'ਤੇ ਲਗਾਇਆ...

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਵਾਲਿਆਂ 'ਤੇ ਲਗਾਇਆ ਮਕੋਕਾ

Admin user - Apr 27, 2024 06:22 AM
IMG

ਮੁੰਬਈ, 27 ਅਪ੍ਰੈਲ-14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਗ੍ਰਿਫਤਾਰ ਕੀਤੇ ਸਾਰੇ ਦੋਸ਼ੀਆਂ ਖਿਲਾਫ ਮਕੋਕਾ (ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਦੀਆਂ ਧਾਰਾਵਾਂ ਲਾਗੂ ਕੀਤੀਆਂ ਹਨ। ਮੁੰਬਈ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗਰੋਹ ਦਾ ਮੇਨ ਮੈਂਬਰ ਦੱਸਿਆ ਹੈ ਅਤੇ ਐਫ.ਆਈ.ਆਰ. ਵਿਚ ਮਕੋਕਾ ਦੀਆਂ ਧਾਰਾਵਾਂ ਜੋੜੀਆਂ ਹਨ

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.