IMG-LOGO
ਹੋਮ ਰਾਸ਼ਟਰੀ: ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ -ਭਾਜਪਾ ਉਮੀਦਵਾਰ...

ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ -ਭਾਜਪਾ ਉਮੀਦਵਾਰ ਪਿਊਸ਼ ਗੋਇਲ

Admin user - Apr 29, 2024 08:22 AM
IMG

ਮੁੰਬਈ, ਮਹਾਰਾਸ਼ਟਰ ,29 ਅਪ੍ਰੈਲ - ਕੇਂਦਰੀ ਮੰਤਰੀ ਅਤੇ ਮੁੰਬਈ ਉੱਤਰੀ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਇਹ ਰੈਲੀ ਇਸ ਗੱਲ ਦਾ ਸੰਕੇਤ ਹੈ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਮਹਾਯੁਤੀ ਨੂੰ ਸਮਰਥਨ ਦੇਣ ਅਤੇ ਸਾਨੂੰ ਜਿੱਤ ਦਿਵਾਉਣ ਦਾ ਸੰਕਲਪ ਲਿਆ ਹੈ। ਦੇਸ਼ ਸੁਰੱਖਿਅਤ ਹੈ ਅਤੇ ਖੁਸ਼ਹਾਲੀ ਵੱਲ ਵਧ ਰਿਹਾ ਹੈ । ਵਿਰੋਧੀ ਧਿਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.