IMG-LOGO
ਹੋਮ ਰਾਸ਼ਟਰੀ: ਭਾਜਪਾ ਦੇ ਸੰਸਦ ਮੈਂਬਰ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦਿਹਾਂਤ

ਭਾਜਪਾ ਦੇ ਸੰਸਦ ਮੈਂਬਰ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦਿਹਾਂਤ

Admin user - Apr 29, 2024 09:00 AM
IMG

ਬੈਂਗਲੁਰੂ, 29 ਅਪ੍ਰੈਲ - ਕਰਨਾਟਕ ਦੇ ਚਮਰਾਜਨਗਰ ਤੋਂ ਭਾਜਪਾ ਦੇ ਸੰਸਦ ਮੈਂਬਰ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਬੀਤੀ ਰਾਤ ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ 4 ਦਿਨਾਂ ਤੋਂ ਆਈ.ਸੀ.ਯੂ. ਵਿਚ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.