IMG-LOGO
ਹੋਮ ਮਨੋਰੰਜਨ: 31 ਅਗਸਤ ਨੂੰ ਬੁੱਚੜਖਾਨੇ, ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਲਈ...

31 ਅਗਸਤ ਨੂੰ ਬੁੱਚੜਖਾਨੇ, ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਲਈ ਹੁਕਮ ਜਾਰ

Admin user - Aug 30, 2022 02:25 AM
IMG

       bolda punhab
      ਬਠਿੰਡਾ, 30 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ 31 ਅਗਸਤ 2022 ਨੂੰ ਜ਼ਿਲ੍ਹੇ ਦੇ ਸਾਰੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਅਤੇ ਹੋਟਲ ਢਾਬਾ ਅਤੇ ਅਹਾਤੇ ਉੱਤੇ ਵੀ ਮੀਟ ਤੇ ਆਂਡੇ ਦੀ ਵਿਕਰੀ ਉੱਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

          ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾਣ ਵਾਲੇ ਤਿਉਹਾਰ ਮਹਾਂਪਰਵ "ਸੰਮਵਤਸਰੀ" ਦੇ ਮੱਦੇਨਜ਼ਰ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.