IMG-LOGO
ਹੋਮ ਰਾਸ਼ਟਰੀ: ਕੀ ਪੰਜਾਬ ਅੰਦਰ ਵੀ ਦਿੱਲੀ ਵਾਂਗ ਕਥਿਤ ਤੌਰ ਤੇ ਸ਼ਰਾਬ...

ਕੀ ਪੰਜਾਬ ਅੰਦਰ ਵੀ ਦਿੱਲੀ ਵਾਂਗ ਕਥਿਤ ਤੌਰ ਤੇ ਸ਼ਰਾਬ ਦਾ ਵੱਡਾ ਘੁਟਾਲਾ ਹੋਇਆ

Admin user - Aug 30, 2022 02:55 AM
IMG

 bolda punjab

ਚੰਡੀਗੜ੍ਹ, 30 ਅਗਸਤ, 2022:
ਕੀ ਪੰਜਾਬ ਅੰਦਰ ਵੀ ਦਿੱਲੀ ਵਾਂਗ ਕਥਿਤ ਤੌਰ ਤੇ ਸ਼ਰਾਬ ਦਾ ਵੱਡਾ ਘੁਟਾਲਾ ਹੋਇਆ ਹੈ  ??
 ਕੀ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਦੀ ਵੀ ਕੇਂਦਰ ਦੀ ਇਕ ਵੱਡੀ ਜਾਂਚ ਏਜੰਸੀ ਇਨਕੁਆਰੀ ਕਰੇਗੀ  ??
ਇਹ ਵੱਡੇ ਸਵਾਲ ਪੰਜਾਬ ਦੀ ਸਿਆਸੀ ਫ਼ਿਜ਼ਾ ਵਿੱਚ ਉਸ ਵਕਤ ਉਠ ਰਹੇ ਹਨ ਜਦੋਂ ਕੇ

ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਤਲਬ ਕੀਤਾ ਗਿਆ ਹੈ ।
 ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਨੁਸਾਰ  
 ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦਾ ਇੱਕ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ

ਪੰਜਾਬ ਐਕਸਾਈਜ਼ ਪਾਲਿਸੀ  2022 ਨੂੰ ਲੈ ਕੇ ਬੁੱਧਵਾਰ ਨੂੰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇਗਾ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਨੇ ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ

ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ  ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਏਗੀ ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.