ਤਾਜਾ ਖਬਰਾਂ
ਬੈਂਗਲੁਰੂ, 30 ਅਪ੍ਰੈਲ- ਬੀ.ਸੀ.ਸੀ.ਆਈ. ਨੇ ਆਈ.ਸੀ.ਸੀ. ਪੁਰਸ਼ ਟੀ-20 ਵਿਸ਼ਵ ਕੱਪ 2024 ਲਈ ਭਾਰਤ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿਚ ਰੋਹਿਤ ਸ਼ਰਮਾ ਕਪਤਾਨ ਅਤੇ ਹਾਰਦਿਕ ਪੰਡਯਾ ਉਪ ਕਪਤਾਨ ਦੀ ਭੂਮਿਕਾ ਨਿਭਾਉਣਗੇ। ਰਿਸ਼ਭ ਪੰਤ, ਸੰਜੂ ਸੈਮਸਨ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਸੂਰਿਯਾ ਕੁਮਾਰ ਯਾਦਵ ਅਤੇ ਸ਼ੁਭਮਨ ਗਿੱਲ ਨੂੰ ਵੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ।
Get all latest content delivered to your email a few times a month.