IMG-LOGO
ਹੋਮ ਰਾਸ਼ਟਰੀ: ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਹੋਏ ਕਾਂਗਰਸ ਵਿਚ ਸ਼ਾਮਿਲ

ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਹੋਏ ਕਾਂਗਰਸ ਵਿਚ ਸ਼ਾਮਿਲ

Admin user - Apr 30, 2024 04:22 AM
IMG

ਨਵੀਂ ਦਿੱਲੀ, 30 ਅਪ੍ਰੈਲ- ਪੰਜਾਬ ਦੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਢਿੱਲੋਂ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਢਿੱਲੋਂ ਨੇ 24 ਅਪ੍ਰੈਲ ਨੂੰ ਵੀ.ਆਰ.ਐਸ. ਲਿਆ ਸੀ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਅਰਜੀ ਨੂੰ ਸਵੀਕਰ ਕਰ ਲਿਆ ਹੈ। ਪੰਜਾਬ ਵਿਚ ਅੱਤਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏ.ਡੀ.ਜੀ.ਪੀ. ਢਿੱਲੋਂ ਨੇ ਆਪ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਇਹ ਜਾਣਕਾਰੀ ਦਿੱਤੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.