ਤਾਜਾ ਖਬਰਾਂ
ਨਵੀਂ ਦਿੱਲੀ, 1 ਮਈ-ਦਿੱਲੀ ਦੇ ਸਕੂਲਾਂ ਨੂੰ ਅੱਜ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਇਹ ਜਾਣਕਾਰੀ ਦਿੱਤੀ।
Get all latest content delivered to your email a few times a month.