IMG-LOGO
ਹੋਮ ਰਾਸ਼ਟਰੀ: ਗਰਮੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਤੇਲੰਗਾਨਾ...

ਗਰਮੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਤੇਲੰਗਾਨਾ ਚ ਵਧਾਇਆ ਪੋਲਿੰਗ ਦਾ ਸਮਾਂ

Admin user - May 02, 2024 09:44 AM
IMG

ਨਵੀਂ ਦਿੱਲੀ, 2 ਮਈ - ਤੇਲੰਗਾਨਾ ਵਿਚ ਗਰਮੀ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਚੋਣ ਕਮਿਸ਼ਨ ਨੇ 13 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤੇਲੰਗਾਨਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪੋਲਿੰਗ ਦਾ ਸਮਾਂ ਵਧਾ ਦਿੱਤਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.