ਤਾਜਾ ਖਬਰਾਂ
ਨਵੀਂ ਦਿੱਲੀ, 2 ਮਈ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅਟਾਰੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ ਇਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਅਥਰ ਸਈਦ ਉਰਫ਼ ਚਾਚਾ ਨੇ ਕਿੰਗਪਿਨ ਸ਼ਾਹਿਦ ਅਹਿਮਦ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਤੋਂ ਹੋਣ ਵਾਲੀ ਕਮਾਈ ਨੂੰ ਸੰਭਾਲਿਆ ਸੀ।
Get all latest content delivered to your email a few times a month.