IMG-LOGO
ਹੋਮ ਰਾਸ਼ਟਰੀ: ਨਾਮਜ਼ਦਗੀ ਭਰਨ ਤੋਂ ਪਹਿਲਾਂ ਰਾਹੁਲ ਗਾਂਧੀ ਰਾਏਬਰੇਲੀ 'ਚ ਕਰਨਗੇ ਰੋਡ...

ਨਾਮਜ਼ਦਗੀ ਭਰਨ ਤੋਂ ਪਹਿਲਾਂ ਰਾਹੁਲ ਗਾਂਧੀ ਰਾਏਬਰੇਲੀ 'ਚ ਕਰਨਗੇ ਰੋਡ ਸ਼ੋਅ

Admin user - May 03, 2024 10:11 AM
IMG

 ਰਾਏਬਰੇਲੀ (ਯੂ.ਪੀ.), 3 ਮਈ - ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਅੱਜ ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਰੋਡ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।ਪਾਰਟੀ ਨੇ ਰਾਏਬਰੇਲੀ ਤੋਂ ਲੋਕ ਸਭਾ ਉਮੀਦਵਾਰ ਵਜੋਂ ਰਾਹੁਲ ਗਾਂਧੀ ਦੇ ਨਾਂਅ ਦਾ ਐਲਾਨ ਕੀਤਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.