ਤਾਜਾ ਖਬਰਾਂ
ਨਵੀਂ ਦਿੱਲੀ, 3 ਮਈ- ਦਿੱਲੀ ਹਾਈਕੋਰਟ ਨੇ ਈ.ਡੀ., ਸੀ.ਬੀ.ਆਈ. ਨੂੰ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਭ੍ਰਿਸ਼ਟਾਚਾਰ, ਮਨੀ ਲਾਂਡਰਿੰਗ ਮਾਮਲਿਆਂ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀਆਂ ਪਟੀਸ਼ਨਾਂ ਦਾ ਜਵਾਬ ਦੇਣ ਲਈ ਕਿਹਾ ਹੈ।
Get all latest content delivered to your email a few times a month.