IMG-LOGO
ਹੋਮ ਦੁਨੀਆ: ਕੈਨੇਡਾ ਪੁਲਿਸ ਨੇ ਕੀਤੀਆਂ ਨਿੱਝਰ ਹੱਤਿਆ ਵਿਚ ਸ਼ਾਮਿਲ ਵਿਅਕਤੀਆਂ ਦੀ...

ਕੈਨੇਡਾ ਪੁਲਿਸ ਨੇ ਕੀਤੀਆਂ ਨਿੱਝਰ ਹੱਤਿਆ ਵਿਚ ਸ਼ਾਮਿਲ ਵਿਅਕਤੀਆਂ ਦੀ ਤਸਵੀਰਾਂ ਜਾਰੀ

Admin user - May 04, 2024 09:40 AM
IMG

ਸਰੀ, 4 ਮਈ- ਕੈਨੇਡੀਅਨ ਪੁਲਿਸ ਨੇ ਅੱਜ ਖ਼ਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਦੱਸਿਆ ਕਿ ਸਾਰੇ ਭਾਰਤੀ ਨਾਗਰਿਕਾਂ ਦੀ ਪਛਾਣ ਕਰਨਪ੍ਰੀਤ ਸਿੰਘ 28, ਕਮਲਪ੍ਰੀਤ ਸਿੰਘ 22 ਅਤੇ ਕਰਨ ਬਰਾੜ 22 ਵਜੋਂ ਕੀਤੀ ਹੈ ਅਤੇ ਉਨ੍ਹਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਤਿੰਨਾਂ ਨੂੰ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.