ਤਾਜਾ ਖਬਰਾਂ
bolda punjab
ਚੰਡੀਗੜ੍ਹ 18 ਸਤੰਬਰ ,
ਪੰਜਾਬ ਦੇ ਮੁਲਾਜ਼ਮ ਵਰਗ ਲਈ ਭਗਵੰਤ ਮਾਨ ਸਰਕਾਰ ਵੱਡਾ ਫੈਸਲਾ ਲੈਣ ਜਾ ਰਹੀ ਹੈ ।
ਇਸ ਸਬੰਧੀ ਸੀ ਐਮ ਪੰਜਾਬ ਨੇ ਇਸ ਤਰ੍ਹਾਂ ਦਾ ਟਵੀਟ ਕੀਤਾ ਹੈ ।
ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ ।
ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।

Get all latest content delivered to your email a few times a month.